Friday, July 10, 2020
FOLLOW US ON

News

ਲੱਕੀ ਦੁਰਗਾਪੁਰੀਆ ਦਾ ਨਵਾਂ ਗੀਤ 'ਪਿੰਡ ਟੋਰਾਂਟੋ' 27 ਨਵੰਬਰ ਨੂੰ ਹੋਵੇਗਾ ਰਿਲੀਜ਼

November 22, 2019 12:05 AM
ਲੱਕੀ ਦੁਰਗਾਪੁਰੀਆ ਦਾ ਨਵਾਂ ਗੀਤ 'ਪਿੰਡ ਟੋਰਾਂਟੋ' 27 ਨਵੰਬਰ ਨੂੰ ਹੋਵੇਗਾ ਰਿਲੀਜ਼
ਪਟਿਆਲਾ-

ਗਾਇਕ ਲੱਕੀ ਦੁਰਗਾਪੁਰੀਆ ਅਜੋਕੇ ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ ਅਤੇ ਨੌਜਵਾਨ ਪੀੜ੍ਹੀ ਦਾ ਮਨਭਾਉਂਦਾ ਗਾਇਕ ਹੈ।ਸੁਪਰਸਟਾਰ ਗਾਇਕ ਜ਼ੈਜ਼ੀ ਬੀ ਨੂੰ ਆਪਣਾ ਉਸਤਾਦ ਮੰਨਣ ਵਾਲਾ ਲੱਕੀ ਦੁਰਗਾਪੁਰੀਆ ਉਸਦੇ ਪਾਏ ਪਦ ਚਿੰਨ੍ਹਾਂ ਤੇ ਚੱਲਣ ਦੀ ਕੋਸ਼ਿਸ਼ ਕਰਦਾ ਹੈ ਅਤੇ ਉਸਦੇ ਸਰੋਤਿਆਂ,ਚਾਹੁਣ ਵਾਲਿਆਂ ਅਤੇ ਸ਼ੁਭਚਿੰਤਕਾਂ ਦਾ ਆਪਣਾ ਹੀ ਦਾਇਰਾ ਹੈ।ਆਪਣੇ ਸਦਾ ਬਹਾਰ ਸੁਪਰ ਹਿੱਟ "ਸਿੰਘ ਸੂਰਮੇ" ਵਰਗੇ ਗੀਤਾਂ ਨਾਲ ਆਪਣੀ ਨਿਵੇਕਲੀ ਅਤੇ ਵਿਲੱਖਣ ਪਹਿਚਾਣ ਬਣਾਉਣ ਵਾਲੇ ਲੱਕੀ ਦੁਰਗਾਪੁਰੀਆ ਦਾ ਨਵਾਂ ਗੀਤ "ਪਿੰਡ ਟੋਰਾਂਟੋ.." 27 ਨਵੰਬਰ ਨੂੰ ਰਿਲੀਜ਼ ਹੋ ਰਿਹਾ ਹੈ।

ਭਾਰਤ ਸਮੇਤ ਦੇਸ਼ ਵਿਦੇਸ਼ ਚ ਧੂਮਧਾਮ ਨਾਲ ਰਿਲੀਜ਼ ਹੋ ਰਹੇ ਇਸ ਗੀਤ ਦਾ ਮਿਊਜ਼ਿਕ ਨਿੱਕ ਡੀ ਗਿੱਲ ਨੇ ਤਿਆਰ ਕੀਤਾ ਹੈ ਜੋ ਕੰਨਾਂ ਸਰੋਤਿਆਂ ਦੇ ਕੰਨਾਂ ਵਿੱਚ ਨਿਵੇਕਲਾ ਰਸ ਘੋਲੋਗਾ ਅਤੇ ਇਸ ਗੀਤ ਨੂੰ ਗੀਤਕਾਰ ਬਲਜਿੰਦਰ ਰਾਏਪੁਰੀ ਨੇ ਲਿਖਿਆ ਹੈ। ਰੂਸ਼ਾਂਤ ਪ੍ਰੋਡਕਸ਼ਨ ਦੇ ਦੇਵ ਸ਼ਰਮਾ ਦੁਆਰਾ ਡਾਇਰੈਕਟ ਕੀਤੇ ਇਸ ਗੀਤ ਨੂੰ ਪ੍ਰੋਡਿਊਸਰ ਡੀ ਆਰ ਸੀਰੀਜ਼ ਵੱਲੋਂ ਰਿਲੀਜ਼ ਕੀਤਾ ਜਾ ਰਿਹਾ ਹੈ।ਗਾਇਕ ਲੱਕੀ ਸਿੰਘ ਦੁਰਗਾਪੁਰੀਆ ਨੇ ਦੱਸਿਆ ਕਿ ਗੀਤ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਸਰੋਤਿਆਂ ਬੇਹੱਦ ਪਿਆਰ ਮਿਲ ਰਿਹਾ ਹੈ।
ਸਤਨਾਮ ਸਿੰਘ ਮੱਟੂ
ਬੀਂਬੜ੍ਹ, ਸੰਗਰੂਰ।
9779708257
Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-