Entertainment

ਗਾਇਕ ਪਾਲਾ ਮੋਠਾਂਵਾਲੀਆ ਦੇ ਟਰੈਕ 'ਜੱਟ ਲਾਈਕ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

February 18, 2020 03:15 PM

ਗਾਇਕ ਪਾਲਾ ਮੋਠਾਂਵਾਲੀਆ ਦੇ ਟਰੈਕ 'ਜੱਟ ਲਾਈਕ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ


ਬਠਿੰਡਾ 18 ਫਰਵਰੀ (ਗੁਰਬਾਜ ਗਿੱਲ) -ਪੰਜਾਬੀ ਸੰਗੀਤਕ ਜਗਤ ਵਿੱਚ ਆਪਣੀ ਸੁਰੀਲੀ ਤੇ ਬੁਲੰਦ ਅਵਾਜ਼ ਨਾਲ ਵਿਲੱਖਣ ਪਹਿਚਾਣ ਬਣਾਉਣ ਵਾਲੇ ਗਾਇਕ ਪਾਲਾ ਮੋਠਾਂਵਾਲੀਆ ਦਾ ਨਵਾਂ ਟਰੈਕ 'ਜੱਟ ਲਾਈਕ' ਅਕਾਸ਼ ਰਿਕਾਰਡਜ਼ ਵੱਲੋਂ ਕਾਕਾ ਫੂਲ ਵਾਲਾ ਦੀ ਮਾਣਮੱਤੀ ਪੇਸ਼ਕਸ਼ ਹੇਠ ਬੜੇ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਗਿਆ। ਕੰਪਨੀ ਪ੍ਰੋਡਿਊਸਰ ਕਾਕਾ ਫੂਲ ਵਾਲਾ ਤੇ ਬਲਵਿੰਦਰ ਸਿੰਘ ਉੱਪਲ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ 'ਕਿ ਗਾਇਕ ਪਾਲਾ ਮੋਠਾਂਵਾਲੀਆ ਦੇ ਗਾਏ ਅਤੇ ਲਿਖੇ, ਇਸ ਖੂਬਸੂਰਤ ਜਿਹੇ ਗੀਤ ਨੂੰ ਪ੍ਰਸਿੱਧ ਸੰਗੀਤਕਾਰ ਡੀ ਸਟੂਡੀਓ ਨੇ ਬੜੀ ਰੂਹ ਨਾਲ ਸੰਗੀਤ-ਬੱਧ ਕੀਤਾ ਹੈ। ਗੀਤਕਾਰ ਕੁਲਵੀਰ ਝੋਟੀਵਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਤਿਆਰ ਕੀਤਾ, ਇਹ ਪ੍ਰੋਜੈਕਟ ਐਸ ਵੇਲੇ ਹਰ ਵਰਗ ਦੀ ਪਸੰਦ ਬਣਿਆ ਹੋਇਆ, ਜਿਸ ਨੂੰ ਉਹਨਾਂ ਦੇ ਚਾਹੁੰਣ ਵਾਲਿਆ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ।

Have something to say? Post your comment

More Entertainment News

ਅੱਜ ਦੇ ਹਾਲਾਤ ਨੂੰ ਬਿਆਨਦਾ ਗੀਤ ‘ਕਰੋਨਾ ਨਾਲ ਜੰਗ’ ਲੈ ਕੇ ਹਾਜ਼ਰ ਐ ਗਾਇਕ ਜੋੜੀ ਵੀਰ ਬਲਜਿੰਦਰ ਤੇ ਕਮਲ ਨੂਰ ਕੌਰ ਸਿਸਟਰਜ ਦਾ ਚਿੜੀਆ ਗੀਤ ਹੋਇਆ ਰਿਲੀਜ/ਬਲਤੇਜ ਸੰਧੂ ਬੁਰਜ ਬੀਮਾਰਾਂ ਨੂੰ ਵੀ ਨਚਾ ਦੇਣ ਵਾਲਾ ਢੋਲੀ : ਗੋਰਾ ਲੌਂਗੋਵਾਲੀਆ ਨਿਊਜ਼ੀਲੈਂਡ ਸੁਪਰਮਾਰਕੀਟਾਂ ਅੰਦਰ ਸਾਮਾਨ ਨਾ ਮਿਲਣ 'ਤੇ ਕਈ ਗਾਹਕ ਬਕਦੇ ਨੇ ਗਾਲਾਂ, ਨਸਲੀ ਟਿਪਣੀਆਂ ਤੇ ਹਿੰਸਾ ਜਗਰਾਤੇ ਵਾਲੀ ਰਾਤ'' ਸਿੰਗਲ-ਟਰੈਕ ਲੈ ਕੇ ਹਾਜ਼ਰ ਹੈ--ਕਲਮ ਦਾ ਧਨੀ, ਗੀਤਕਾਰ ਹਰਮੇਸ਼ ਲਿੱਦੜ (ਜੱਗੀ) Anveshi Jain to play sexologist in her Telugu debut movie ਗਾਇਕ ਜਗਤਾਰ ਸਿੱਧੂ ਤਿੰਨਕੌਣੀ ਦਾ ਟਰੈਕ ‘ਮਾਂ’, ਸਟਾਰਸੇਨ ਕੰਪਨੀ ਵੱਲੋਂ ਮਨਦੀਪ ਸਿੰਘ ਦੀ ਪੇਸ਼ਕਸ਼ ਹੇਠ ਰਿਲੀਜ਼ ਕਾਮੇਡੀ , ਰੁਮਾਂਸ , ਸਮਾਜਿਕ ਤੇ ਪਰਿਵਾਰਕ ਮਾਹੌਲ ਦੀਆਂ ਹਿੰਦੀ ਫ਼ਿਲਮਾਂ ਦਾ ਨਿਰਮਾਣ ਕਰੇਗਾ 'ਯੂਨਾਈਟਿਡ ਡਰੀਮ ਫ਼ਿਲਮ ਸਟੂਡੀਓ' ਕਲਾ ਦੇ ਦੋਨੋਂ ਹੱਥੀ ਲੱਡੂਆਂ ਵਾਲੀ ਖੁਸ਼-ਕਿਸਮਤ ਰੂਹ : ਕੁਲਦੀਪ ਸਿੰਘ ਅਤੀਤ ਦੀਆਂ ਗਹਿਰਾਈਆ ਵਿਚ ਸਮਾਏ, ਰੰਗਲੇ ਪੰਜਾਬ ਦੀਆਂ ਬਾਤਾ ਪਾਵੇਗੀ 'ਨਿਸ਼ਾਨਾ'
-
-
-