Thursday, April 02, 2020
FOLLOW US ON

News

ਮੈਕਸੀਮਮ, ਸਿਕਿਊਰਿਟੀ ਜ਼ੇਲ੍ਹ ਨਾਭਾ ਵਿਚ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਬਦੀ ਕਾਰਨ ਬੰਦੀ ਸਿੰਘਾਂ ਵੱਲੋਂ ਰੋਸ ਪ੍ਰਗਟ।

February 23, 2020 05:59 PM

ਮੈਕਸੀਮਮ, ਸਿਕਿਊਰਿਟੀ ਜ਼ੇਲ੍ਹ ਨਾਭਾ ਵਿਚ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਬਦੀ ਕਾਰਨ ਬੰਦੀ ਸਿੰਘਾਂ ਵੱਲੋਂ ਰੋਸ ਪ੍ਰਗਟ।

ਨਾਭਾ: ਮੈਕਸੀਮਮ, ਸਿਕਿਊਰਿਟੀ ਜ਼ੇਲ੍ਹ ਨਾਭਾ ਵਿਚ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਬਦੀ ਕੀਤੀ ਗਈ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਇਸ ਘਟਨਾ ਨੂੰ ਦਬਾਉਣ ਲਈ ਵਰਤੇ ਜਾ ਰਹੇ ਕੋਝੇ ਹੱਥਕੰਡਿਆਂ ਵਰਤੇ ਜਾ ਰਹੇ ਹਨ। ਬੰਦੀ ਸਿੰਘਾਂ ਅਨੁਸਾਰ
13-2-2020 ਨੂੰ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਵਿਖੇ ਗੁਰਬਾਣੀ ਦੀਆਂ ਪੋਥੀਆਂ ਜੋ ਕਿ ਗੁਰਦੁਆਰਾ ਸਹਿਬ ਲਈ ਮੰਗਵਾਈਆਂ ਗਈਆਂ ਸਨ, ਗੁਰੂਘਰ ਨਹੀਂ ਆਉਣ ਦਿੱਤੀਆਂ ਗਈਆਂ ਸਗੋਂ ਤਿੰਨ ਦਿਨ ਜ਼ੇਲ੍ਹ ਦੇ ਸੁਪਰਡੈਂਟ ਦੇ ਦਫ਼ਤਰ ਵਿਚ ਅਲਮਾਰੀ ਉਪਰ ਰੱਖ ਕੇ ਘੋਰ ਬੇਅਦਬੀ ਕੀਤੀ ਗਈ। ਜਿਸ ਲਈ ਜੇਲ੍ਹ ਅੰਦਰ ਬੰਦ ਬੰਦੀ ਸਿੰਘਾਂ ਨੇ ਰੋਸ ਪ੍ਰਗਟ ਕੀਤਾ। ਪਰ ਜੇਲ੍ਹ ਪ੍ਰਸ਼ਾਸਨ ਇਸ ਬਜਰ ਕੁਤਾਹੀ ਤੋਂ ਬਿਲਕੁਲ ਹੀ ਮੁਨਕਰ ਹੋ ਰਿਹਾ ਹੈ ਅਤੇ ਮੀਡੀਆ ਨੂੰ ਗ਼ਲਤ ਸੂਚਨਾ ਭੇਜ ਰਿਹਾ ਹੈ ਕਿ ਜੇਲ੍ਹ ਅੰਦਰ ਅਜਿਹੀ ਕੋਈ ਮੰਦਭਾਗੀ ਘਟਨਾ ਵਾਪਰੀ ਹੀ ਨਹੀਂ। ਜੋ ਕਿ ਸਰਾਸਰ ਗਲਤ ਹੈ।
ਜੇਲ੍ਹ ਅੰਦਰ ਬੰਦ ਬੰਦੀ ਸਿੰਘਾਂ ਨੇ
ਸਮੂਹ ਸਿੱਖ ਜਥੇਬੰਦੀਆਂ, ਰਾਜਸੀ ਪਾਰਟੀਆਂ ਅਤੇ ਪੰਥ ਦਰਦੀਆਂ ਨੂੰ ਅਪੀਲ ਹੈ ਕਿ ਇਸ ਮੰਦਭਾਗੀ ਘਟਨਾ ਦਾ ਇਨਸਾਫ ਲੈਣ ਲਈ ਸਾਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।

ਰਮਨਦੀਪ ਸਿੰਘ
ਸੁਰਜੀਤ ਸਿੰਘ
ਨਿਹਾਲ ਸਿੰਘ ਬਾਗੀ
ਗੁਰਪ੍ਰੀਤ ਸਿੰਘ
ਗੁਰਸੇਵਕ ਸਿੰਘ
ਅਰਵਿੰਦਰ ਸਿੰਘ
ਪਰਮਿੰਦਰ ਸਿੰਘ
ਸੱਤ ਨਾਮ ਸਿੰਘ
ਮਨਿੰਦਰ ਸਿੰਘ
ਜਰਨੈਲ ਸਿੰਘ
ਲਖਬੀਰ ਸਿੰਘ
ਹਰਵਿੰਦਰ ਸਿੰਘ
ਸੁਲਤਾਨ ਸਿੰਘ
ਮਾਨ ਸਿੰਘ
ਸ਼ਬਨਮਦੀਪ ਸਿੰਘ
ਗੁਰਦੇਵ ਸਿੰਘ
ਬਲਬੀਰ ਸਿੰਘ
ਰਣਜੀਤ ਸਿੰਘ
ਰਣਦੀਪ ਸਿੰਘ
ਅਸ਼ੋਕ ਕੁਮਾਰ
ਗੁਰਪ੍ਰੀਤ ਸਿੰਘ
ਸਤਿੰਦਰਜੀਤ ਸਿੰਘ

Have something to say? Post your comment

More News News

ਕਰੋਨਾ ਵਾਇਰਸ ਦੀ ਲਾ ਇਲਾਜ ਬਿਮਾਰੀ ਨੂੰ ਰੋਕਣ ਲਈ ਇੰਗਲੈਂਡ ਦੇ ਸਲੋਹ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਗੁਰੂ ਮਾਨਿਓ ਗ੍ਰੰਥ ਸਾਹਿਬ ਨੇ ਲੋਕਲ ਕਾਉਂਸਲ ਨੂੰ ਗੁਰਦੁਆਰਾ ਸਾਹਿਬ ਹਸਪਤਾਲ ਵਾਸਤੇ ਵਰਤਣ ਲਈ ਕਿਹਾ ਨੀਦਰਲੈਂਡ ਡਾਕਟਰੀ ਦੇਖਭਾਲ ਲਈ ਐਮਰਜੈਂਸੀ ਫੰਡ ਲਈ 1 ਬਿਲੀਅਨ ਯੂਰੋ ਯੂਰਪ ਯੂਨੀਅਨ ਨੂੰ ਦੇਣ ਲਈ ਤਿਆਰ । ਜਸਟਿਨ ਟਰੂਡੋ ਨੇ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਮਹਾਨ ਮਾਨਵਵਾਦੀ ਸੇਵਾਵਾਂ ਦੀ ਕੀਤੀ ਭਰਪੂਰ ਪ੍ਰਸ਼ੰਸਾ --ਡਾ. ਗੁਰਵਿੰਦਰ ਸਿੰਘ ਕਰੋਨਾ ਵਾਇਰਸ ਨੇ ਮਚਾਈ ਤਵਾਹੀ ਕਰੋਨਾ ਵਾਇਰਸ ਨੇ ਮਚਾਈ ਤਵਾਹੀ ਕੋੋਰੋੋਨਾ ਵਾਇਰਸ ਨੂੰ ਰੋੋਕਣ ਲਈ ਹਰ ਪਿੰਡ/ਵਾਰਡ ਨੂੰ ਠੀਕਰੀ ਪਹਿਰੇ ਰਾਹੀ ਕੀਤਾ ਸੀਲ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਮਾਜ ਸੇਵੀ ਕਲੱਬਾਂ ਵੱਲੋਂ ਲੋੜਵੰਦ ਨੂੰ ਵੰਡਿਆ ਰਾਸ਼ਨ ਲੋੜਵੰਦਾਂ ਲਈ ਰਾਸ਼ਨ ਦਾ ਪੰਚਾਇਤ ਨੇ ਕੀਤਾ ਪ੍ਰਬੰਧ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜੀਵਨ ਸਭ ਲਈ ਪ੍ਰੇਰਣਾ ਸਰੋਤ - ਧਰਮਸੋਤ A Band of Boys creates history by a live recording from home
-
-
-