News

ਮਾਣ ਮੱਤਾ ਪੱਤਰਕਾਰ ਪੁਰਸਕਾਰ ਪ੍ਰਸਿੱਧ ਪੱਤਰਕਾਰ ਅਵਤਾਰ ਸਿੰਘ ਸ਼ੇਰਗਿੱਲ ਅਤੇ ਕਾਲਮਨਵੀਸ ਡਾ: ਗਿਆਨ ਸਿੰਘ ਨੂੰ ਭੇਟ ਕੀਤਾ ਜਾਵੇਗਾ

February 26, 2020 02:30 PM

ਪੰਜਾਬੀ ਵਿਰਸਾ ਟਰੱਸਟ ਵਲੋਂ ਮਾਣ ਮੱਤਾ ਪੱਤਰਕਾਰ ਪੁਰਸਕਾਰਾਂ ਦਾ ਐਲਾਨ

-ਮਾਣ ਮੱਤਾ ਪੱਤਰਕਾਰ ਪੁਰਸਕਾਰ ਪ੍ਰਸਿੱਧ ਪੱਤਰਕਾਰ ਅਵਤਾਰ ਸਿੰਘ ਸ਼ੇਰਗਿੱਲ ਅਤੇ  ਕਾਲਮਨਵੀਸ ਡਾ: ਗਿਆਨ ਸਿੰਘ ਨੂੰ ਭੇਟ ਕੀਤਾ ਜਾਵੇਗਾ

ਫਗਵਾੜਾ, 26 ਫਰਵਰੀ : ਪੰਜਾਬੀ ਵਿਰਸਾ ਟਰੱਸਟ (ਰਜਿ:) ਵਲੋਂ ਮਾਣ ਮੱਤਾ ਪੱਤਰਕਾਰ ਪੁਰਸਕਾਰ-2019 ਇਸ ਵੇਰ ਪੰਜਾਬੀ ਦੇ ਪ੍ਰਸਿੱਧ ਅਰਥਸ਼ਾਸ਼ਤਰੀ ਅਤੇ ਸਿਰਮੌਰ ਕਾਲਮਨਵੀਸ ਪੱਤਰਕਾਰ ਡਾ: ਗਿਆਨ ਸਿੰਘ ਅਤੇ ਪ੍ਰਸਿੱਧ ਪੱਤਰਕਾਰ ਸ: ਅਵਤਾਰ ਸਿੰਘ ਸ਼ੇਰਗਿੱਲ ਨੂੰ ਮਿਤੀ 29 ਫਰਵਰੀ 2020 ਦਿਨ ਸ਼ਨੀਵਾਰ ਸਵੇਰੇ 11 ਵਜੇ  ਬਲੱਡ ਬੈਂਕਗੁਰੂ ਹਰਿਗੋਬਿੰਦ ਨਗਰਫਗਵਾੜਾ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਵਿੱਚ ਉਹਨਾ ਵੱਲੋਂ ਪੰਜਾਬੀ ਭਾਸ਼ਾ ਪੱਤਰਕਾਰੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਲਈ ਭੇਟ ਕੀਤਾ ਜਾਵੇਗਾ। ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟਰੰਟੋ ਦੇ ਕਾਰਜਕਾਰਨੀ ਮੈਂਬਰ ਸਾਹਿਬਾਨ ਇਸ ਸਮੇਂ ਖਾਸ ਤੌਰ 'ਤੇ ਪੁੱਜਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬੀ ਵਿਰਸਾ ਟਰੱਸਟ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਪਲਾਹੀ ਨੇ ਪੰਜਾਬੀ ਪ੍ਰੇਮੀਆਂ, ਲੇਖਕਾਂ  ਅਤੇ ਪੱਤਰਕਾਰਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਹੈ।

 

Have something to say? Post your comment

More News News

ਆਇਰਲੈਂਡ ਦੇ ਪ੍ਧਾਨ ਮੰਤਰੀ ਹਫ਼ਤੇ ਵਿੱਚ ਇੱਕ ਦਿਨ ਡਾਕਟਰ ਦੇ ਤੌਰ ਤੇ ਕੰਮ ਕਰਨਗੇ । ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਕਰੋਨਾ ਵਾਇਰਸ ਦਾ ਟਾਕਰਾ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਦਿੱਲੀ ਵਾਂਗ ਮਿਆਰੀ ਸਰਕਾਰੀ ਹਸਪਤਾਲ ਬਨਾਉਣ ਦੀ ਮੰਗ ਨਿਊਜ਼ੀਲੈਂਡ ਦੀਆਂ 700 ਐਂਬੂਲੈਂਸਾਂ ਨੂੰ ਇਕ ਮਹੀਨਾ ਫ੍ਰੀ ਗੈਸ ਪੁਲਿਸ ਵੱਲੋਂ ਸਖਤੀ ਨਾਲ ਆਦੇਸ਼ ਦਿਤੇ ਕਿ ਨਾਕੇ ਤੇ ਸੇਵਾ ਨਿਭਾ ਰਹੇ ਸੇਵਾਦਾਰ ਨਾ ਕਰਨ ਕੋਈ ਨਸਾ ਕਰੋਨਾ, ਮੋਦੀ, ਤੇ ਮੋਦੀ ਦੀ ਸਿਆਸਤ : ਗਜਿੰਦਰ ਸਿੰਘ ਦਲ ਖਾਲਸਾ ਬਾਬਾ ਸੋਨੀ ਸੇਵਾ ਆਸਰਮ ਦੀ ਲੰਗਰ ਸੇਵਾ ਵਾਲੀ ਗੱਡੀ ਨੂੰ ਸ੍ਰੀ ਸੰਦੀਪ ਕੁਮਾਰ ਏ ਡੀ ਸੀ ਸਾਹਿਬ ਤੇ ਸਤੀਸ਼ ਕੁਮਾਰ ਐਸ ਐਮ ਓ ਨੇ ਕੀਤਾ ਰਵਾਨਾ ਕੋਰੋਨਾ ਬਿਮਾਰੀ ਦੇ ਖ਼ਤਰੇ ਦੇ ਖ਼ਤਮ ਹੋਣ ਤੱਕ ਜ਼ਿਲ੍ਹੇ ਅੰਦਰ ਵਰਤੀਆਂ ਜਾਣ ਸਾਵਧਾਨੀਆਂ - ਰਵਿੰਦਰ ਕੁਮਾਰ ਕੌਸ਼ਿਕ ਵਿਦਿਆਰਥੀਆਂ ਦੀ ਫੀਸ ਜਮ•ਾਂ ਕਰਾਉਣ ਲਈ ਮਾਪਿਆਂ ਨੂੰ ਰਾਹਤ ਲੁਧਿਆਣਾ ਵਿੱਚ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਟਾਈ ਅਤੇ ਬਿਜਾਈ ਦੀ ਛੋਟ
-
-
-