News

ਸਿੱਖ ਕਮਿਊਨਿਟੀ ਬੈਨੇਲੁਕਸ ਯੋਰਪ ਦੇ ਸਿੱਖ ਦਿੱਲੀ ਦੇ ਬਣੇ ਹੋਏ ਹਾਲਾਤਾਂ ਦੀ ਅਤੇ ਕਤਲੇਆਮ ਦੀ ਸਖਤ ਨਿਖੇਧੀ ਕਰਦੇ ਹਨ:

February 26, 2020 09:39 PM

ਸਿੱਖ ਕਮਿਊਨਿਟੀ ਬੈਨੇਲੁਕਸ ਯੋਰਪ ਦੇ ਸਿੱਖ ਦਿੱਲੀ ਦੇ ਬਣੇ ਹੋਏ ਹਾਲਾਤਾਂ ਦੀ ਅਤੇ ਕਤਲੇਆਮ ਦੀ ਸਖਤ ਨਿਖੇਧੀ ਕਰਦੇ ਹਨ:

26 ਫਰਵਰੀ ਹਾਲੈਂਡ:  ਹਰਜੋਤ ਸੰਧੂ

ਸਿੱਖ ਕਮਿਊਨਿਟੀ ਬੈਨੇਲੁਕਸ ਨੇ ਦਿੱਲੀ ਦੇ ਹਾਲਾਤਾਂ ਉਪਰ ਗਹਿਰੀ ਚਿੰਤਾ ਪਰਗਟ ਕੀਤੀ। ਦੱਸਿਆ ਗਿਆ ਹੈ ਕਿ ਜਦੋ ਬਿੱਲ ਕਲਿੰਟਨ ਭਾਰਤ ਜਾਂਦਾ ਹੈ ਤਾ 36 ਸਿੱਖਾ ਦਾ ਕਤਲ ਏਜੰਸੀਆਂ ਕਰ ਦਿੱਤਾ ਗਿਆ ਸੀ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਭਾਰਤ ਗਿਆ ਤਾਂ ਇਕ ਪਾਸੇ ਅਮਰੀਕੀ ਰਾਸ਼ਟਰਪਤੀ ਡਿਨਰ ਕਰ ਰਿਹਾ ਸੀ ਤਾ ਉਸੇ ਦਿੱਲੀ ਵਿੱਚ 21ਬੇਦੋਸ਼ੇ ਭਾਰਤੀਆਂ ਦਾ ਕਤਲੇਆਮ ਹਜੂਮ ਵਲੋ ਕੀਤਾ ਗਿਆ। ਜੋ ਕੇ ਕਤਲ ਹੋਣ ਵਾਲੇ ਜ਼ਿਆਦਾਤਰ ਮੁਸਲਮ ਭਾਈਚਾਰੇ ਨਾਲ ਸੰਬੰਧਤ ਸਨ। ਇਕ ਪਾਸੇ ਲੀਡਰ ਇਸ ਹਜੂਮ ਨੂੰ ਭੜਕਾਉਣ ਦਾ ਕੰਮ ਕਰ ਰਹੇ ਸਨ ਅਤੇ ਪੁਲਿਸ ਹਜੂਮ ਅਤੇ ਲੀਡਰਾਂ ਦਾ ਸਹਾਰਾ ਬਣੀ ਹੋਈ ਸੀ। ਹਰਜੀਤ ਸਿੰਘ ਗਿੱਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ

ਸਿੱਖ ਕਮਿਊਨਿਟੀ ਬੈਨੇਲੁਕਸ ਦਿੱਲੀ ਵਿੱਚ ਹੋਏ ਇਸ ਕਤਲੇਆਮ ਦੀ ਸਖਤ ਨਿਖੇਧੀ ਕਰਦੀ ਹੈ ਅਤੇ ਨਵੰਬਰ 1984ਵਿੱਚ ਸਿੱਖ ਕੌਮ ਦੀ ਹੋਈ ਨਸਲਕੁਸ਼ੀ ਦੇ ਨਾਲ ਦੇਖਦੀ ਹੈ। ਭਾਰਤ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਇਸ ਸਾਰੇ ਕਤਲੇਆਮ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਨੂੰ ਸਖਤ ਸਾਜਾਵਾ ਦੇਵੇ। ਭਾਰਤ ਵਿੱਚ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਮਨੁੱਖੀ ਅਧਿਕਾਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਕਤਲੇਆਮ ਦੀ ਨਿਖੇਧੀ ਕਰਨ ਅਤੇ ਨਿਰਪੱਖ ਜਾਂਚ ਲਈ ਸ਼ੰਘਰਸ਼ ਕਰਨ ਲਈ ਅੱਗੇ ਆਉਣ।

Have something to say? Post your comment

More News News

ਫ਼ਿਲਮੀ ਅਦਾਕਾਰਾ ਅਤੇ ਲੇਖਕ ਪੈਟ੍ਰਸੀਆ ਬੋਸਵਰਥ ਦੀ 86 ਸਾਲ ਦੀ ਉਮਰ ਵਿੱਚ ਕੋਰੋਨਵਾਇਰਸ ਨਾਲ ਮੌਤ ਆਇਰਲੈਂਡ ਦੇ ਪ੍ਧਾਨ ਮੰਤਰੀ ਹਫ਼ਤੇ ਵਿੱਚ ਇੱਕ ਦਿਨ ਡਾਕਟਰ ਦੇ ਤੌਰ ਤੇ ਕੰਮ ਕਰਨਗੇ । ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਕਰੋਨਾ ਵਾਇਰਸ ਦਾ ਟਾਕਰਾ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਦਿੱਲੀ ਵਾਂਗ ਮਿਆਰੀ ਸਰਕਾਰੀ ਹਸਪਤਾਲ ਬਨਾਉਣ ਦੀ ਮੰਗ ਨਿਊਜ਼ੀਲੈਂਡ ਦੀਆਂ 700 ਐਂਬੂਲੈਂਸਾਂ ਨੂੰ ਇਕ ਮਹੀਨਾ ਫ੍ਰੀ ਗੈਸ ਪੁਲਿਸ ਵੱਲੋਂ ਸਖਤੀ ਨਾਲ ਆਦੇਸ਼ ਦਿਤੇ ਕਿ ਨਾਕੇ ਤੇ ਸੇਵਾ ਨਿਭਾ ਰਹੇ ਸੇਵਾਦਾਰ ਨਾ ਕਰਨ ਕੋਈ ਨਸਾ ਕਰੋਨਾ, ਮੋਦੀ, ਤੇ ਮੋਦੀ ਦੀ ਸਿਆਸਤ : ਗਜਿੰਦਰ ਸਿੰਘ ਦਲ ਖਾਲਸਾ ਬਾਬਾ ਸੋਨੀ ਸੇਵਾ ਆਸਰਮ ਦੀ ਲੰਗਰ ਸੇਵਾ ਵਾਲੀ ਗੱਡੀ ਨੂੰ ਸ੍ਰੀ ਸੰਦੀਪ ਕੁਮਾਰ ਏ ਡੀ ਸੀ ਸਾਹਿਬ ਤੇ ਸਤੀਸ਼ ਕੁਮਾਰ ਐਸ ਐਮ ਓ ਨੇ ਕੀਤਾ ਰਵਾਨਾ ਕੋਰੋਨਾ ਬਿਮਾਰੀ ਦੇ ਖ਼ਤਰੇ ਦੇ ਖ਼ਤਮ ਹੋਣ ਤੱਕ ਜ਼ਿਲ੍ਹੇ ਅੰਦਰ ਵਰਤੀਆਂ ਜਾਣ ਸਾਵਧਾਨੀਆਂ - ਰਵਿੰਦਰ ਕੁਮਾਰ ਕੌਸ਼ਿਕ ਵਿਦਿਆਰਥੀਆਂ ਦੀ ਫੀਸ ਜਮ•ਾਂ ਕਰਾਉਣ ਲਈ ਮਾਪਿਆਂ ਨੂੰ ਰਾਹਤ ਲੁਧਿਆਣਾ ਵਿੱਚ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ
-
-
-