Entertainment

ਅੱਜ ਦੇ ਹਾਲਾਤ ਨੂੰ ਬਿਆਨਦਾ ਗੀਤ ‘ਕਰੋਨਾ ਨਾਲ ਜੰਗ’ ਲੈ ਕੇ ਹਾਜ਼ਰ ਐ ਗਾਇਕ ਜੋੜੀ ਵੀਰ ਬਲਜਿੰਦਰ ਤੇ ਕਮਲ ਨੂਰ

April 06, 2020 10:24 PM

ਅੱਜ ਦੇ ਹਾਲਾਤ ਨੂੰ ਬਿਆਨਦਾ ਗੀਤ ‘ਕਰੋਨਾ ਨਾਲ ਜੰਗ’ ਲੈ ਕੇ ਹਾਜ਼ਰ ਐ ਗਾਇਕ ਜੋੜੀ ਵੀਰ ਬਲਜਿੰਦਰ ਤੇ ਕਮਲ ਨੂਰ


ਬਠਿੰਡਾ 6 ਅਪ੍ਰੈਲ (ਗੁਰਬਾਜ ਗਿੱਲ) –ਪੰਜਾਬੀ ਗਾਇਕੀ ਦੇ ਵਿਹੜੇ ਵਿੱਚ ‘ਚਿੱਠੀਆਂ’, ‘ਅਗੇਂਜਮੈਂਟ’, ‘ਘੈਂਟ ਯਾਰ’, ‘ਪੰਜਾਬ ਵਰਸ਼ਿਜ ਰਾਜਸਥਾਨ’ ‘ਬੋਲੀਆਂ’, ‘ਗੋਲਗੱਪੇ’ ਤੇ ‘ਜੱਟ ਤੇ ਲਾਲਾ’ ਆਦਿ ਐਲਬੰਮਾਂ ਨਾਲ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਗਾਇਕ ਜੋੜੀ ਵੀਰ ਬਲਜਿੰਦਰ ਤੇ ਕਮਲ ਨੂਰ ਹੁਣ ਅੱਜ ਦੇ ਹਾਲਾਤ ਨੂੰ ਬਿਆਨਦਾ ਗੀਤ ‘ਕਰੋਨਾ ਨਾਲ ਜੰਗ’ ਲੈ ਕੇ ਹਾਜ਼ਰ ਹਨ। ਗਾਇਕ ਜੋੜੀ ਵੀਰ ਬਲਜਿੰਦਰ ਤੇ ਕਮਲ ਨੂਰ ਨੇ ਗੱਲਬਾਤ ਕਰਦਿਆ ਦੱਸਿਆ ‘ਕਿ ਗੀਤਕਾਰ ਜੱਗਾ ਬਰਾੜ ਗੋਲੇਵਾਲੀਆ ਦੁਆਰਾ ਕਲਮ-ਬੱਧ ਕੀਤੇ, ਇਸ ਡਿਊਟ ਟਰੈਕ ਨੂੰ ਸੰਗੀਤ ਨਾਲ ਸਿੰਗਾਰਿਆ ਹੈ ਪ੍ਰਸਿੱਧ ਸੰਗੀਤਕਾਰ ਰਵੀ ਸ਼ੰਕਰ ਜੀ ਨੇ। ਪ੍ਰਸਿੱਧ ਗੀਤਕਾਰ ਤੇ ਪ੍ਰੋਜੈਕਟ ਇੰਚਾਰਜ ਗੁਰਤੇਜ ਉਗੋਕੇ ਨੇ ਸਿਕੰਦਰ ਟਾਂਡੀਆ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਤਿਆਰ ਕੀਤੇ ਇਸ ਟਰੈਕ ਨੂੰ ਭੁੱਲਰ ਫਿਲਮਜ਼ ਵੱਲੋਂ ਯਾਦੂ ਭੁੱਲਰ ਦੀ ਪੇਸ਼ਕਸ਼ ਹੇਠ ਰਿਲੀਜ਼ ਕੀਤਾ ਗਿਆ ਹੈ,  ਜਿਸ ਨੂੰ ਸਾਡੇ ਚਾਹੁੰਣ ਵਾਲੇ ਭਰਵਾਂ ਹੁੰਗਾਰਾ ਦੇ ਰਹੇ ਹਨ’।

Have something to say? Post your comment
 

More Entertainment News

ਗਿੱਲ ਜਗਤਾਰ ਦਾ ਨਵਾਂ ਟਰੈਕ 'ਬਿਰਧ ਆਸ਼ਰਮ' ਬਣਿਆ ਹਰ ਵਰਗ ਦੀ ਪਸੰਦ ਗਾਇਕ ਜੋੜੀ ਗੁਰਦਾਸ ਕੈੜਾ ਅਤੇ ਕੰਚਨ ਬਾਵਾ ਦਾ ਸਿੰਗਲ ਟਰੈਕ, ''ਜੱਟ ਸਾਧਾਂ ਦੇ ਨਾਲ '' ਪ੍ਰਸਿੱਧ ਗਾਇਕ ਗੋਰਾ ਚੱਕ ਵਾਲਾ ਆਪਣੇ ਨਿਵੇਕਲੇ ਸਾਹਿਤਕ ਕਾਰਜ ‘ਜਜ਼ਬਾਤਾਂ ਦੀ ਪਗਡੰਡੀ’ (ਡਿਜੀਟਲ ਕਿਤਾਬ) ਨਾਲ ਖੂਬ ਚਰਚਾ ‘ਚ ਗਾਇਕ ਰੂਹਾਨੀ ਬ੍ਰਦਰਜ਼ ਆਪਣੇ ਟਰੈਕ ‘ਪੁਲੀਸ ਪੰਜਾਬ ਦੀ’ ਨਾਲ ਖੂਬ ਚਰਚਾ ‘ਚ ਵਿੱਕੀ ਹੀਰੋ ਤੇ ਗੁਰਲੇਜ਼ ਅਖ਼ਤਰ ਦੇ ਨਵੇ ਗੀਤ 'ਟੈਨਸ਼ਨ ' ਨੂੰ ਸ਼ਰੋਤਿਆਂ ਦਾ ਭਰਪੂਰ ਹੁੰਗਾਰਾ ਗਾਇਕ ਸ਼ਾਹ ਮਾਨ ਦੇ ਟਰੈਕ 'ਪੰਜਾਬ ਪੁਲਿਸ' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਲਖਵੀਰ ਵਾਲੀਆ ਦਾ ਸਿੰਗਲ ਟਰੈਕ " ਦੁਬੱਈ " ਰਿਲੀਜ਼ ਸਾਹਿਬਦੀਪ ਗਿੱਲ ਦੇ ਟਰੈਕ ‘ਬਠਿੰਡਾ ਵਰਸਿਜ਼ ਇਸ਼ਕ’ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅੱਜ ਰਿਲੀਜ਼ ਹੋਵੇਗਾ, ਗਾਇਕ ਗਿੱਲ ਜਗਤਾਰ ਦਾ ਟਰੈਕ ‘ਬਿਰਧ ਆਸ਼ਰਮ’ ਸੁੱਚਾ ਰੰਗੀਲਾ ਅਤੇ ਮੈਡਮ ਮਨਦੀਪ ਮੈਂਡੀ ਦਾ ਦੋਗਾਣਾ ਗੀਤ "ਕਦੋਂ ਲੱਗੂ ਅਖਾੜਾ" ਰਿਲੀਜ਼
-
-
-