Tuesday, August 04, 2020
FOLLOW US ON
BREAKING NEWS
ਪੰਜਾਬ ਅਤੇ ਪੰਜਾਬੀ ਮਾਂ ਬੋਲੀ ਦੇ ਡਿੱਗ ਰਹੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਲੱਗਾ ਕਰਨਾਟਕ ਦਾ ਸਿਰਲੱਥ ਯੋਧਾ . ਪੰਡਿਤਰਾਓ ਧਰੇਨਵਰਵਖਤੁ ਵੀਚਾਰੇ ਸੁ ਬੰਦਾ ਹੋਇ/ਗੁਰਜੀਤ ਕੌਰ "ਮੋਗਾ"ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਜਿੰਮੇਵਾਰਾਂ ਵਿਰੁਧ ਸਖ਼ਤੀ ਕੀਤੇ ਜਾਣ ਦੀ ਲੋੜਜਰਮਨ ਦੇ ਸਿੱਖਾਂ ਕਸ਼ਮੀਰੀਆਂ ਤੇ ਦਲਿਤਾਂ ਵੱਲੋ ਕਾਲੇ ਕਾਨੂੰਨ ਯੂਆਪਾ ਦੇ ਖ਼ਿਲਾਫ਼ ਹਿੰਦੋਸਤਾਨ ਦੀ ਅਖੌਤੀ ਅਜ਼ਾਦੀ ਦੇ 15 ਅਗਸਤ ਨੂੰ 73ਵੇਂ ਜਸ਼ਨਾਂ ਨੂੰ ਕਾਲਾ ਦਿਵਸ ਮਨਾਉਣ ਲਈ ਰੱਖੇ ਰੋਹ ਮੁਜ਼ਾਹਰੇ ਵਿੱਚ ਅਜ਼ਾਦੀ ਤੇ ਇਨਸਾਫ ਪਸੰਦ ਲੋਕਾਂ ਨੂੰ ਵੱਧ ਤੋ ਵੱਧ ਸ਼ਾਮਲ ਹੋਣ ਦੀ ਅਪੀਲ !ਜੱਥੇਦਾਰ ਸਾਹਿਬਾਨ ਮੰਦਰ ਦੇ ਭੂਮੀ ਪੂਜਨ ਸਮਾਗਮ ਵਿਚ ਸ਼ਮੂਲੀਅਤ ਨਾ ਕਰਨਾ ਨਹੀਂ ਤੇ ਸਿੱਖ ਇੱਤਹਾਸ ਤੁਹਾਨੂੰ ਇਸ ਗ਼ਲਤੀ ਲਈ ਕਦੇ ਮੁਆਫ ਨਹੀਂ ਕਰੇਗਾ: ਗਜਿੰਦਰ ਸਿੰਘ, ਦਲ ਖਾਲਸਾਹਾਇਪਰਟੇਂਸਿਵ ਹਿਰਦਾ ਰੋਗ, ਹੈ ਕੀ?/ ਡਾ: ਰਿਪੁਦਮਨ ਸਿੰਘ

News

ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ,

July 09, 2020 04:31 PM
ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ,
 
 
ਲੰਬੀ ,09 ਜੁਲਾਈ ( ਬਿਕਰਮ ਸਿੰਘ ਵਿੱਕੀ):-ਜਗਦੀਪ ਸਿੰਘ ਨਕੱਈ ਜ਼ਿਲਾ ਇੰਚਾਰਜ ਮਾਨਸਾ ਤੇ ਪ੍ਰੇਮ ਅਰੋੜਾ ਸ਼ਹਿਰੀ ਪ੍ਰਧਾਨ ਮਾਨਸਾ ਤੇ  ਉਹਨਾਂ ਦੀ ਸਮੁੱਚੀ ਟੀਮ ਵੱਲੋਂ ਅੱਜ  ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਉਹਨਾਂ ਦੇ ਜਨਮ ਦਿਨ ਤੇ ਵਧਾਈਆਂ ਦੇਣ ਲਈ ਪਿੰਡ ਲੰਬੀ ਪਹੁੰਚੇ ਸਰਦਾਰ ਜਗਦੀਪ ਸਿੰਘ ਨਕੱਈ ਨੇ ਬੂਕੇ ਦੇ ਕੇ ਉਹਨਾਂ ਨੂੰ ਵਧਾਈਆਂ ਦਿੱਤੀਆਂ,ਇਸ ਮੌਕੇ ਤੇ ਉਹਨਾਂ ਵੱਲੋਂ ਲਿਆਂਦਾ ਕੇਂਕ ਸੁਖਬੀਰ ਸਿੰਘ ਬਾਦਲ ਵੱਲੋਂ ਕੱਟ ਕੇ ਆਪਣਾ ਜਨਮ ਦਿਨ ਮਨਾਇਆਂ ਗਿਆ,ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਜਗਦੀਪ ਸਿੰਘ ਨਕੱਈ ਤੇ ਪ੍ਰੇਮ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਸਰਦਾਰ ਜਗਦੀਪ ਸਿੰਘ ਨਕੱਈ ਤੇ ਪ੍ਰੇਮ ਅਰੋੜਾ ਦੀ ਟੀਮ ਤੇ ਮਾਣ ਹੈ,ਜੋ ਮੇਰੇ ਜਨਮ ਦਿਨ ਤੇ ਵਿਸ਼ੇਸ਼ ਤੌਰ ਤੇ ਵਧਾਈਆਂ ਦੇਣ ਪਹੁੰਚੇ ਮੈਂ ਇਹਨਾਂ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਇਸ ਮੌਕੇ ਤੇ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਮੇਰੇ ਪਰਮ ਮਿੱਤਰ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਤੇ ਅਰਦਾਸ ਕਰਦਾ ਹਾਂ,ਕਿ ਉਹ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ,ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ ਨੇ ਕਿਹਾ ਕਿ ਮੈਂ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਤੇ ਪ੍ਰਮਾਤਮਾ ਅੱਗੇ ਇਹੋ ਅਰਦਾਸ ਕਰਦਾ ਕਿ ਸਾਡੇ ਪਾਰਟੀ ਪ੍ਰਧਾਨ ਹਮੇਸ਼ਾਂ ਚੜਦੀ ਕਲਾ ਵਿੱਚ ਰਹਿਣ,ਇਸ ਮੌਕੇ ਬੀ, ਸੀ ਵਿੰਗ ਦੇ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ,ਤਰਸੇਮ ਚੰਦ ਮਿੱਢਾ,ਗੁਰਪ੍ਰੀਤ ਸਿੰਘ ਸਿੱਧੂ ਸਾਬਕਾ ਐਮ, ਸੀ ਨੇ ਵੀ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਇਸ ਮੌਕੇ ਤੇ ਮਨਦੀਪ ਸਿੰਘ ਮਾਨ,ਕਾਕਾ ਸਿੰਘ ਆਦਿ ਹਾਜ਼ਰ ਸਨ ।
Have something to say? Post your comment
 

More News News

ਸੂਬੇ ਭਰ ਵਿੱਚ ਚੰਗਾ ਨਾਮਣਾ ਖੱਟਣ ਵਾਲੀਆ ਲੜਕੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਏਗਾ ਸਹਾਇਤਾ ਗਰੁੱਪ-ਡਾ. ਰਾਜੀ ਸਹਾਇਤਾ ਗਰੁੱਪ ਨੇ ਆਨਲਾਈਨ ਪੜ੍ਹਾਈ ਲਈ ਲੜਕੀਆਂ ਨੂੰ ਦਿੱਤੇ ਸਮਾਰਟ ਮੋਬਾਇਲ ਫੋ਼ਨ ਮਾਨਸਾ 3 ਅਗਸਤ ( ਬਿਕਰਮ ਵਿੱਕੀ )-ਕੋਰੋਨਾ ਮਹਾਂਮਰੀ ਤੇ ਚਲਦਿਆ ਸਰਕਾਰ ਦੀਆ ਹਦਾਇਤਾ ਅਨੁਸਾਰ ਸਹਾਇਤਾ ਗਰੁੱਪ ਲੁਧਿਆਣਾ ਦੇ ਸੂਬਾ ਪ੍ਰਧਾਨ ਡਾ. ਰਾਜਿੰਦਰ ਸਿੰਘ ਰਾਜੀ ਤੇ ਜਿਲ੍ਹਾ ਟੀਮ ਵੱਲੋਂ ਬਾਰ੍ਹਵੀਂ ਕਲਾਸ ਵਿੱਚੋਂ ਗਰੀਬ ਪਰਿਵਾਰਾਂ ਨਾਲ ਸਬੰਧਤ ਜਸਪ੍ਰੀਤ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਬਾਜੇਵਾਲਾ ਵੱਲੋਂ450 ਵਿੱਚੋਂ 448 ਅੰਕ ਤੇ ਸਿਮਰਜੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਬੁਢਲਾਡਾ ਵੱਲੋਂ 450ਵੱਲੋਂ 449 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿੱਚੋਂ ਚੰਗਾ ਨਾਮਣਾ ਖੱਟਣ ਵਾਲੀਆ ਇੰਨ੍ਹਾਂ ਲੜਕੀਆ ਅਤੇ ਗਰੁੱਪ ਰਾਹੀ ਮੁਫ਼ਤ ਸਿੱਖਿਆ ਲੈ ਰਹੇ ਬੱਚਿਆਂ ਦੇ ਘਰ ਪੁੱਜ ਹਾਲ-ਚਾਲ ਪੁੱਛਿਆ ਤੇ ਚੰਗੇ ਅੰਕ ਪ੍ਰਾਪਤ ਕਰਨ ਤੇ ਵਧਾਈ ਦਿੰਦਿਆ ਕੋਰੋਨਾ ਮਹਾਂਮਾਰੀ ਦੌਰਾਨ ਬੰਦ ਪਏ ਸਕੂਲ-ਕਾਲਜ ਕਾਰਨ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਸਮਾਰਟ ਮੋਬਾਇਲ ਫੋ਼ਨ ਦਿੱਤ ਗਏ, ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਵਿਗਨ ਨਾ ਪੈ ਸਕੇ। ਇਸ ਸਮੇਂ ਼ਿਪੰਡ ਰੱਲਾ ਵਿਖੇ ਬੀਤੇ ਦਿਨੀ ਸਿਰ ਚੜ੍ਹੇ ਕਰਜ਼ੇ ਤੋਂ ਦੁਖੀ ਹੰੁਦਿਆ ਕਿਸਾਨ ਬੂਟਾ ਸਿੰਘ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ, ਜਿਸਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆ ਉਸਦੇ ਬੱਚਿਆਂ ਦੀ ਸਾਰੀ ਮੁਫ਼ਤ ਪ ਤੀਜ ਦੀਆਂ ਤੀਆਂ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਅਜੋਕੀ ਪੱਤਰਕਾਰੀ ਦਾ ਲੋਕ ਸਰੋਕਾਰਾਂ ਤੋਂ ਥਿੜਕ ਕੇ ਸੱਤਾ ਦੀ ਤਰਜਮਾਨੀ ਕਰਨਾ ਲੋਕ ਤੇ ਲੋਕਤੰਤਰ ਵਿਰੋਧੀ- ਡਾ: ਵਾਲੀਆ ਮੈਡੀਸਿਟੀ ਹਸਪਤਾਲ ਮਾਨਸਾ ਵਿਖੇ ਕੋਟਕਪੂਰਾ ਦੇ ਮਰੀਜ਼ ਦਾ ਪੇਜ਼ ਮੇਕਰ ਪਾ ਕੇ ਕੀਤਾ ਸਫ਼ਲ ਅਪਰੇਸ਼ਨ-ਡਾ: ਵਿਵੇਕ ਜਿੰਦਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦਾ ਇਕ ਵਫ਼ਦ ਅਮਰੀਕਾ ਦੀ ਦੂਜੀ ਜੰਗ ਵੇਲੇ ਉਸ ਵੇਲੇ ਦੇ ਰਾਸ਼ਟਰਪਤੀ ਫਰੈਂਕਲਿਨ ਰੂਜਵੈਲਟ ਦੀ ਪਹਿਲੀ ਲੇਡੀ ਸਵ:ਪਤਨੀ ਏਲਨੋਰ ਰੂਜਵੈਲਟ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਪੁੱਜੇ ਜਰਮਨ ਦੇ ਸਿੱਖਾਂ ਕਸ਼ਮੀਰੀਆਂ ਤੇ ਦਲਿਤਾਂ ਵੱਲੋ ਕਾਲੇ ਕਾਨੂੰਨ ਯੂਆਪਾ ਦੇ ਖ਼ਿਲਾਫ਼ ਹਿੰਦੋਸਤਾਨ ਦੀ ਅਖੌਤੀ ਅਜ਼ਾਦੀ ਦੇ 15 ਅਗਸਤ ਨੂੰ 73ਵੇਂ ਜਸ਼ਨਾਂ ਨੂੰ ਕਾਲਾ ਦਿਵਸ ਮਨਾਉਣ ਲਈ ਰੱਖੇ ਰੋਹ ਮੁਜ਼ਾਹਰੇ ਵਿੱਚ ਅਜ਼ਾਦੀ ਤੇ ਇਨਸਾਫ ਪਸੰਦ ਲੋਕਾਂ ਨੂੰ ਵੱਧ ਤੋ ਵੱਧ ਸ਼ਾਮਲ ਹੋਣ ਦੀ ਅਪੀਲ ! ਸਕੂਲ ਵਰਸਿਜ਼ ਕਰੋਨਾ’ ਗੀਤ ਦੀ ਬਾਲ ਕਲਾਕਾਰ ਸਿੱਧੂ ਜਸਰੀਤ ਦਾ ਪਿੰਡ ਮੰਗਵਾਲ ਦੀ ਪੰਚਾਇਤ ਵੱਲੋਂ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਐਸ ਸੀ ਵਿੱਦਿਆਰਥੀਆਂ ਦਾ ਵਜੀਫਾ ਜਲਦ ਜਾਰੀ ਕਰੇ - ਡਾ. ਜਤਿੰਦਰ ਸਿੰਘ ਮੱਟੂ ਰਜਿੰਦਰ ਸਿੰਘ ਰਾਏ ਜਿਲ੍ਹਾ ਸੈਸ਼ਨ ਜੱਜ ਮੋਹਾਲੀ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ - ਗੀਤਕਾਰ ਮੁਸਤਾਕ ਲਸਾੜਾ ਸਿਹਤ ਵਿਭਾਗ ਵਿਚ ਕੰਮ ਕਰਦੀਆਂ ਆਸ਼ਾ ਫੈਸੀਲੀਟੇਟਰ (ਆਸ਼ਾ ਸੁਪਰਵਾਈਜ਼ਰ) ਨੇ ਡਾ. ਮੱਟੂ ਨੂੰ ਆਪਣੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਦਿੱਤਾ
-
-
-